ਕੁਰਾਨ - 21:49 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

49
ٱلَّذِينَ يَخۡشَوۡنَ رَبَّهُم بِٱلۡغَيۡبِ وَهُم مِّنَ ٱلسَّاعَةِ مُشۡفِقُونَ

Transliteration: (Allazeena yakhshawna Rabbahum bilghaibi wa hum minas Saa'ati mushfiqoon)

49਼ (ਅਤੇ ਇਹ ਕੁਰਆਨ ਉਨ੍ਹਾਂ ਲਈ ਹੈ) ਜਿਹੜੇ ਲੋਕ ਬਿਨਾ ਵੇਖੇ ਆਪਣੇ ਰੱਬ ਤੋਂ ਡਰਦੇ ਹਨ ਅਤੇ ਕਿਆਮਤ ਤੋਂ ਵੀ ਡਰੇ ਰਹਿੰਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now