ਕੁਰਾਨ - 21:51 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

51
۞وَلَقَدۡ ءَاتَيۡنَآ إِبۡرَٰهِيمَ رُشۡدَهُۥ مِن قَبۡلُ وَكُنَّا بِهِۦ عَٰلِمِينَ

Transliteration: (Wa laqad aatainaaa Ibraaheema rushdahoo min qablu wa kunnaa bihee 'aalimeen)

51਼ ਬੇਸ਼ੱਕ ਉਸ (ਤੌਰੈਤ) ਤੋਂ ਵੀ ਪਹਿਲਾਂ ਅਸੀਂ ਇਬਰਾਹੀਮ ਨੂੰ ਸੂਝ-ਬੂਝ ਬਖ਼ਸ਼ੀ ਸੀ ਅਤੇ ਅਸੀਂ ਉਸ (ਇਬਰਾਹੀਮ) ਨੂੰ ਚੰਗੀ ਤਰ੍ਹਾਂ ਜਾਣਦੇ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now