ਕੁਰਾਨ - 21:59 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

59
قَالُواْ مَن فَعَلَ هَٰذَا بِـَٔالِهَتِنَآ إِنَّهُۥ لَمِنَ ٱلظَّـٰلِمِينَ

Transliteration: (Qaaloo man fa'ala haazaa bi aalihatinaaa innahoo laminaz zaalimeen)

59਼ (ਜਦੋਂ ਉਹਨਾਂ ਨੂੰ ਬੁਤਾਂ ਬਾਰੇ ਪਤਾ ਲਗਿਆ ਤਾਂ) ਪੁੱਛਣ ਲੱਗੇ ਕਿ ਸਾਡੇ ਇਸ਼ਟਾਂ ਦਾ ਇਹ ਹਾਲ ਕਿਸ ਨੇ ਕੀਤਾ ਹੈ ? (ਜਿਸ ਨੇ ਵੀ ਇਹ ਕੀਤਾ ਹੈ) ਬੇਸ਼ੁਕ ਉਹ ਜ਼ਾਲਮਾਂ ਵਿੱਚੋਂ ਹੀ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now