ਕੁਰਾਨ - 21:64 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

64
فَرَجَعُوٓاْ إِلَىٰٓ أَنفُسِهِمۡ فَقَالُوٓاْ إِنَّكُمۡ أَنتُمُ ٱلظَّـٰلِمُونَ

Transliteration: (Faraja'ooo ilaaa anfusihim faqaalooo innakum antumuz zaalimoon)

64਼ (ਇਹ ਸੁਣਕੇ) ਉਹ ਸਭ ਆਪਣੇ ਆਪ ਵਿਚ ਇਸ ਗੱਲ ਨੂੰ ਮੰਣਨ ਲੱਗੇ (ਕਿ ਇਹ ਬੁਤ ਤਾਂ ਕੁੱਝ ਬੋਲ ਵੀ ਨਹੀਂ ਸਕਦੇ ਅਤੇ (ਮਨ ਹੀ ਮਨ ਵਿਚ) ਕਹਿਣ ਲੱਗੇ ਕਿ ਜ਼ਾਲਮ ਤਾਂ ਤੁਸੀਂ ਆਪ ਹੀ ਹੋ।

Sign up for Newsletter

×

Download Our Quran App

For a faster and smoother experience,
install our mobile app now.

Download Now