ਕੁਰਾਨ - 21:66 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

66
قَالَ أَفَتَعۡبُدُونَ مِن دُونِ ٱللَّهِ مَا لَا يَنفَعُكُمۡ شَيۡـٔٗا وَلَا يَضُرُّكُمۡ

Transliteration: (Qaala afata'budoona min doonil laahi maa laa yanfa'ukum shai'anw wa laa yadurrukum)

66਼ (ਇਬਰਾਹੀਮ ਨੇ) ਕਿਹਾ, ਕੀ ਤੁਸੀਂ ਅੱਲਾਹ ਨੂੰ ਛੱਡ ਕੇ ਉਹਨਾਂ ਦੀ ਪੂਜਾ ਕਰਦੇ ਹੋ ਜੋ ਨਾ ਤੁਹਾਨੂੰ ਕੁੱਝ ਲਾਭ ਦੇ ਸਕਦੇ ਹਨ ਨਾ ਹੀ ਹਾਨੀ ?

Sign up for Newsletter

×

Download Our Quran App

For a faster and smoother experience,
install our mobile app now.

Download Now