ਕੁਰਾਨ - 21:67 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

67
أُفّٖ لَّكُمۡ وَلِمَا تَعۡبُدُونَ مِن دُونِ ٱللَّهِۚ أَفَلَا تَعۡقِلُونَ

Transliteration: (Uffil lakum wa limaa ta'budoona min doonil laah; afalaa ta'qiloon)

67਼ ਅਫ਼ਸੋਸ ਹੈ ਤੁਹਾਤੇ (ਭਾਵ ਤੁਹਾਡੀਆਂ ਅਕਲਾਂ) ਉੱਤੇ ਅਤੇ ਉਹਨਾਂ ਉੱਤੇ ਜਿਨ੍ਹਾਂ ਦੀ ਪੂਜਾ ਤੁਸੀਂ ਅੱਲਾਹ ਨੂੰ ਛੱਡ ਕੇ ਕਰਦੇ ਹੋ। ਕੀ ਤੁਹਾਨੂੰ ਕੁੱਝ ਵੀ ਅਕਲ ਨਹੀਂ?

Sign up for Newsletter

×

Download Our Quran App

For a faster and smoother experience,
install our mobile app now.

Download Now