ਕੁਰਾਨ - 21:69 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

69
قُلۡنَا يَٰنَارُ كُونِي بَرۡدٗا وَسَلَٰمًا عَلَىٰٓ إِبۡرَٰهِيمَ

Transliteration: (Qulnaa yaa naaru koonee bardanw wa salaaman 'alaaa Ibraaheem)

69਼ (ਜਦੋਂ ਇਬਰਾਹੀਮ ਨੂੰ ਅੱਗ ਵਿਚ ਸੁਟ ਦਿੱਤਾ ਗਿਆ ਤਾਂ) ਅਸੀਂ ਹੁਕਮ ਦਿੱਤਾ ਕਿ ਹੇ ਅੱਗ! ਤੂੰ ਠੰਡੀ ਹੋ ਜਾ ਅਤੇ ਇਬਰਾਹੀਮ ਲਈ ਸਲਾਮਤੀ ਵਾਲੀ ਬਣ ਜਾ।

Sign up for Newsletter

×

Download Our Quran App

For a faster and smoother experience,
install our mobile app now.

Download Now