ਕੁਰਾਨ - 21:7 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

7
وَمَآ أَرۡسَلۡنَا قَبۡلَكَ إِلَّا رِجَالٗا نُّوحِيٓ إِلَيۡهِمۡۖ فَسۡـَٔلُوٓاْ أَهۡلَ ٱلذِّكۡرِ إِن كُنتُمۡ لَا تَعۡلَمُونَ

Transliteration: (Wa maaa arsalnaa qablaka illaa rijaalan nooheee ilaihim fas'aloo ahlaz zikri in kuntum laa ta'lamoon)

7਼ (ਹੇ ਮੁਹੰਮਦ!) ਤੁਹਾਥੋਂ ਪਹਿਲਾਂ ਅਸੀਂ ਜਿੱਨੇ ਵੀ ਪੈਗ਼ੰਬਰ ਭੇਜੇ ਉਹ ਸਾਰੇ ਹੀ ਮਨੁੱਖ ਸਨ, ਉਹਨਾਂ ਵੱਲ ਅਸੀਂ ਵਹੀ (ਰੱਬੀ ਸੁਨੇਹਾ) ਭੇਜਿਆ ਕਰਦੇ ਸੀ, ਜੇਕਰ ਤੁਸੀਂ ਨਹੀਂ ਜਾਣਦੇ ਤਾਂ ਕਿਤਾਬ ਵਾਲਿਆਂ (ਈਸਾਈ ਅਤੇ ਯਹੂਦੀਆਂ ਤੋਂ) ਪੁੱਛ ਲਓ।

Sign up for Newsletter

×

Download Our Quran App

For a faster and smoother experience,
install our mobile app now.

Download Now