ਕੁਰਾਨ - 21:71 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

71
وَنَجَّيۡنَٰهُ وَلُوطًا إِلَى ٱلۡأَرۡضِ ٱلَّتِي بَٰرَكۡنَا فِيهَا لِلۡعَٰلَمِينَ

Transliteration: (Wa najjainaahu wa Lootan ilal ardil latee baaraknaa feehaa lil 'aalameen)

71਼ ਅਸੀਂ ਉਸ (ਇਬਰਾਹੀਮ) ਨੂੰ ਅਤੇ ਲੂਤ ਨੂੰ ਸੁਰੱਖਿਅਤ ਬਚਾ ਕੇ ਉਸ ਧਰਤੀ (ਮੁਲਕ ਸ਼ਾਮ) ਵੱਲ ਲੈ ਗਏ, ਜਿੱਥੇ ਅਸੀਂ ਦੁਨੀਆਂ ਜਹਾਨ ਲਈ ਬਰਕਤਾਂ ਰੱਖੀਆਂ ਸਨ।

Sign up for Newsletter

×

Download Our Quran App

For a faster and smoother experience,
install our mobile app now.

Download Now