ਕੁਰਾਨ - 21:72 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

72
وَوَهَبۡنَا لَهُۥٓ إِسۡحَٰقَ وَيَعۡقُوبَ نَافِلَةٗۖ وَكُلّٗا جَعَلۡنَا صَٰلِحِينَ

Transliteration: (Wa wahabnaa lahooo Ishaaqa; wa Ya'qooba naafilah; wa kullan ja'alnaa saaliheen)

72਼ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ (ਜਿਹਾ ਪੁੱਤਰ) ਅਤੇ ਯਾਕੂਬ (ਜਿਹਾ ਪੋਤਰਾ) ਇਨਾਮ ਵਿਚ ਦਿੱਤਾ ਅਤੇ ਹਰੇਕ ਨੂੰ ਅਸੀਂ ਨੇਕ ਕੰਮ ਕਰਨ ਵਾਲਾ ਬਣਾਇਆ।

Sign up for Newsletter

×

Download Our Quran App

For a faster and smoother experience,
install our mobile app now.

Download Now