ਕੁਰਾਨ - 21:76 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

76
وَنُوحًا إِذۡ نَادَىٰ مِن قَبۡلُ فَٱسۡتَجَبۡنَا لَهُۥ فَنَجَّيۡنَٰهُ وَأَهۡلَهُۥ مِنَ ٱلۡكَرۡبِ ٱلۡعَظِيمِ

Transliteration: (Wa noohan iz naadaa min qablu fastajabnaa lahoo fanajjainaahu wa ahlahoo minal karbil 'azeem)

76਼ ਅਤੇ (ਹੇ ਨਬੀ!) ਨੂਹ ਨੂੰ ਯਾਦ ਕਰੋ ਜਦੋਂ ਉਸ ਨੇ ਉਹਨਾਂ (ਸਾਰੇ ਨਬੀਆਂ) ਤੋਂ ਪਹਿਲਾਂ ਸਾਨੂੰ ਦੁਆ ਕੀਤੀ ਸੀ ਅਤੇ ਅਸੀਂ ਉਹ ਦੀ ਦੁਆ ਕਬੂਲ ਕੀਤੀ। ਸੋ ਅਸੀਂ ਉਸ (ਨੂਹ) ਨੂੰ ਅਤੇ ਉਸ ਦੇ ਸਾਥੀਆਂ ਨੂੰ ਇਕ ਵੱਡੇ ਸੰਕਟ ਵਿੱਚੋਂ ਕੱਢਿਆ।

Sign up for Newsletter

×

Download Our Quran App

For a faster and smoother experience,
install our mobile app now.

Download Now