ਕੁਰਾਨ - 21:8 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

8
وَمَا جَعَلۡنَٰهُمۡ جَسَدٗا لَّا يَأۡكُلُونَ ٱلطَّعَامَ وَمَا كَانُواْ خَٰلِدِينَ

Transliteration: (Wa maa ja'alnaahum jasadal laa ya'kuloonat ta'aama wa maa kaanoo khaalideen)

8਼ ਅਸੀਂ ਉਹਨਾਂ (ਪੈਗ਼ਬੰਰਾਂ ਦੇ) ਅਜਿਹੇ ਸਰੀਰ ਨਹੀਂ ਬਣਾਏ ਸੀ ਕਿ ਉਹ ਖਾਂਦੇ ਨਾ ਹੋਣ ਅਤੇ ਨਾ ਹੀ ਉਹ ਸਦਾ ਜੀਵਿਤ ਰਹਿਣ ਵਾਲੇ ਸਨ।

Sign up for Newsletter

×

Download Our Quran App

For a faster and smoother experience,
install our mobile app now.

Download Now