ਕੁਰਾਨ - 21:80 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

80
وَعَلَّمۡنَٰهُ صَنۡعَةَ لَبُوسٖ لَّكُمۡ لِتُحۡصِنَكُم مِّنۢ بَأۡسِكُمۡۖ فَهَلۡ أَنتُمۡ شَٰكِرُونَ

Transliteration: (Wa 'allamnaahu san'ata laboosil lakum lituhsinakum min ba'sikum fahal antum shaakiroon)

80਼ ਅਸੀਂ ਉਸ (ਦਾਊਦ) ਨੂੰ ਤੁਹਾਡੇ ਲਈ ਜ਼ਿਰ੍ਹਾ-ਬਕਤਰ (ਜੰਗੀ ਲਿਬਾਸ) ਬਣਾਉਂਣ ਦੀ ਕਲਾ ਸਿਖਾਈ, ਤਾਂ ਜੋ ਲੜਾਈ ਸਮੇਂ ਇਕ ਦੂਜੇ ਦੇ ਹਮਲੇ ਤੋਂ ਬਚਾਏ। ਕੀ ਤੁਸੀਂ ਧੰਨਵਾਦੀ ਬਣੋਗੇ?

Sign up for Newsletter

×

Download Our Quran App

For a faster and smoother experience,
install our mobile app now.

Download Now