ਕੁਰਾਨ - 21:81 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

81
وَلِسُلَيۡمَٰنَ ٱلرِّيحَ عَاصِفَةٗ تَجۡرِي بِأَمۡرِهِۦٓ إِلَى ٱلۡأَرۡضِ ٱلَّتِي بَٰرَكۡنَا فِيهَاۚ وَكُنَّا بِكُلِّ شَيۡءٍ عَٰلِمِينَ

Transliteration: (Wa li Sulaimaanar reeha 'aasifatan tajree bi amriheee ilal ardil latee baaraknaa feehaa; wa kunnaa bikulli shai'in 'aalimeen)

81਼ ਅਸੀਂ ਹੀ ਸੁਲੇਮਾਨ ਦੇ ਅਧੀਨ ਤੇਜ਼ ਹਵਾਂ ਨੂੰ ਕੀਤਾ, ਉਹ ਉਸ ਦੇ ਹੁਕਮ ਨਾਲ ਉਸ ਧਰਤੀ ਵੱਲ ਵਗਦੀ ਸੀ ਜਿੱਥੇ ਅਸੀਂ ਬਰਕਤਾਂ ਦੇ ਰੱਖੀਆਂ ਸਨ। ਅਸੀਂ ਹਰੇਕ ਚੀਜ਼ ਦਾ ਭਲੀ-ਭਾਂਤ ਗਿਆਨ ਰੱਖਦੇ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now