ਕੁਰਾਨ - 21:83 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

83
۞وَأَيُّوبَ إِذۡ نَادَىٰ رَبَّهُۥٓ أَنِّي مَسَّنِيَ ٱلضُّرُّ وَأَنتَ أَرۡحَمُ ٱلرَّـٰحِمِينَ

Transliteration: (Wa Ayyooba iz naadaa Rabbahooo annee massaniyad durru wa Anta arhamur raahimeen)

83਼ (ਹੇ ਨਬੀ ਸ:!) ਅੱਯੂਬ (ਨਬੀ) ਨੂੰ ਯਾਦ ਕਰੋ ਜਦੋਂ ਉਸ ਨੇ ਆਪਣੇ ਰੱਬ ਨੂੰ ਅਰਦਾਸ ਕੀਤੀ ਸੀ ਕਿ ਮੈਨੂੰ ਬੀਮਾਰੀ ਚਿੱਮੜ ਗਈ ਹੈ ਅਤੇ ਤੂੰ ਹੀ ਸਭ ਤੋਂ ਵੱਧ ਰਹਿਮ ਕਰਨ ਵਾਲਾ ਹੈ (ਮੈਨੂੰ ਬੀਮਾਰੀ ਤੋਂ ਬਚਾ)।

Sign up for Newsletter

×

Download Our Quran App

For a faster and smoother experience,
install our mobile app now.

Download Now