ਕੁਰਾਨ - 21:88 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

88
فَٱسۡتَجَبۡنَا لَهُۥ وَنَجَّيۡنَٰهُ مِنَ ٱلۡغَمِّۚ وَكَذَٰلِكَ نُـۨجِي ٱلۡمُؤۡمِنِينَ

Transliteration: (Fastajabnaa lahoo wa najjainaahu minal ghamm; wa kazaalika nunjil mu'mineen)

88਼ ਅਸੀਂ ਉਸ (ਯੂਨੁਸ) ਦੀ ਅਰਦਾਸ ਮਨਜ਼ੂਰ ਕਰ ਲਈ ਅਤੇ ਉਸ ਨੂੰ ਕਸ਼ਟ (ਮੱਛੀ ਦੇ ਪੇਟ) ਤੋਂ ਛੁਟਕਾਰਾ ਦਿਲਾਇਆ। ਈਮਾਨ ਵਾਲਿਆਂ ਨੂੰ ਅਸੀਂ ਇਸੇ ਤਰ੍ਹਾਂ ਬਚਾਉਂਦੇ ਰਹਿੰਦੇ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now