ਕੁਰਾਨ - 21:89 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

89
وَزَكَرِيَّآ إِذۡ نَادَىٰ رَبَّهُۥ رَبِّ لَا تَذَرۡنِي فَرۡدٗا وَأَنتَ خَيۡرُ ٱلۡوَٰرِثِينَ

Transliteration: (Wa Zakariyyaaa iz naadaa Rabbahoo Rabbi laa tazarnee fardanw wa Anta khairul waariseen)

89਼ ਯਾਦ ਕਰੋ ਜ਼ਿਕਰੀਆ ਨੂੰ ਜਦੋਂ ਉਸ ਨੇ ਆਪਣੇ ਰੱਬ ਨੂੰ ਦੁਆ ਕੀਤੀ ਸੀ ਕਿ ਹੇ ਮੇਰੇ ਰੱਬਾ! ਮੈਨੂੰ ਇਕੱਲਿਆਂ ਨਾ ਛੱਡੀਂ, ਤੂੰ ਹੀ ਸਭ ਤੋਂ ਵੱਡਾ ਵਾਰਸ (ਰੱਖਵਾਲਾ) ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now