ਕੁਰਾਨ - 21:91 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

91
وَٱلَّتِيٓ أَحۡصَنَتۡ فَرۡجَهَا فَنَفَخۡنَا فِيهَا مِن رُّوحِنَا وَجَعَلۡنَٰهَا وَٱبۡنَهَآ ءَايَةٗ لِّلۡعَٰلَمِينَ

Transliteration: (Wallateee ahsanat farjahaa fanafakhnaa feehaa min roohinaa wa ja'alnaahaa wabnahaaa Aayatan lil'aalameen)

91਼ ਅਤੇ ਉਸ ਪਾਕ ਪਵਿੱਤਰ ਇਸਤਰੀ ਨੂੰ ਯਾਦ ਕਰੋ ਜਿਸ ਨੇ ਆਪਣੀ ਇੱਜ਼ਤ ਆਬਰੂ ਦੀ ਰਾਖੀ ਕੀਤੀ ਸੀ। ਅਸੀਂ ਉਸ (ਪਵਿੱਤਰ ਜ਼ਨਾਨੀ ਮਰੀਅਮ) ਵਿਚ ਆਪਣੀ ਰੂਹ ਫੂਂਕੀ ਅਤੇ ਉਸ ਨੂੰ ਅਤੇ ਉਸ ਦੇ ਪੁੱਤਰ (ਈਸਾ) ਨੂੰ ਕੁੱਲ ਜਹਾਨ ਲਈ ਇਕ ਨਿਸ਼ਾਨੀ ਬਣਾ ਦਿੱਤਾ।

Sign up for Newsletter

×

Download Our Quran App

For a faster and smoother experience,
install our mobile app now.

Download Now