ਕੁਰਾਨ - 8:13 ਸੂਰਹ ਅਲ-ਅੰਫਾਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

13
ذَٰلِكَ بِأَنَّهُمۡ شَآقُّواْ ٱللَّهَ وَرَسُولَهُۥۚ وَمَن يُشَاقِقِ ٱللَّهَ وَرَسُولَهُۥ فَإِنَّ ٱللَّهَ شَدِيدُ ٱلۡعِقَابِ

Transliteration: (Zaalika bi annahum shaaaqqul laaha wa Rasoolah; wa mai yushaqiqil laaha wa Rasoolahoo fa innal laaha shadeedul 'iqaab)

13਼ ਇਹ (ਸਜ਼ਾ) ਇਸ ਲਈ ਹੈ ਕਿ ਉਹਨਾਂ (ਕਾਫ਼ਿਰਾਂ) ਨੇ ਅੱਲਾਹ ਅਤੇ ਉਸ ਦੇ ਰਸੂਲ ਦਾ ਵਿਰੋਧ ਕੀਤਾ ਸੀ, ਜਿਹੜਾ ਕੋਈ ਅੱਲਾਹ ਅਤੇ ਉਸ ਦੇ ਰਸੂਲ ਦਾ ਵਿਰੋਧੀ ਹੋਵੇਗਾ, ਉਸ ਨੂੰ ਅੱਲਾਹ ਕਰੜੀ ਸਜ਼ਾ ਦੇਣ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now