ਕੁਰਾਨ - 8:22 ਸੂਰਹ ਅਲ-ਅੰਫਾਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

22
۞إِنَّ شَرَّ ٱلدَّوَآبِّ عِندَ ٱللَّهِ ٱلصُّمُّ ٱلۡبُكۡمُ ٱلَّذِينَ لَا يَعۡقِلُونَ

Transliteration: (Inna sharrad dawaaabbi 'indal laahis summul bukmul lazeena laa ya'qiloon)

22਼ ਬੇਸ਼ੱਕ ਅੱਲਾਹ ਦੀਆਂ ਨਜ਼ਰਾਂ ਵਿਚ ਧਰਤੀ ਉੱਤੇ ਚੱਲਣ-ਫਿਰਨ ਵਾਲਿਆਂ ਵਿੱਚੋਂ ਸਭ ਤੋਂ ਵੱਧ ਭੈੜੇ ਉਹ ਲੋਕ ਹਨ ਜਿਹੜੇ (ਕੰਨ ਤੇ ਜ਼ੁਬਾਨ ਰੱਖਦੇ ਹੋਏ ਵੀ) ਬੋਲੇ ਤੇ ਗੂੰਗੇ ਹਨ, ਜਿਹੜੇ ਕੁੱਝ ਵੀ ਨਹੀਂ ਸਮਝਦੇ।

Sign up for Newsletter

×

Download Our Quran App

For a faster and smoother experience,
install our mobile app now.

Download Now