ਕੁਰਾਨ - 8:23 ਸੂਰਹ ਅਲ-ਅੰਫਾਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

23
وَلَوۡ عَلِمَ ٱللَّهُ فِيهِمۡ خَيۡرٗا لَّأَسۡمَعَهُمۡۖ وَلَوۡ أَسۡمَعَهُمۡ لَتَوَلَّواْ وَّهُم مُّعۡرِضُونَ

Transliteration: (Wa law 'alimal laahu feehim khairal la asma'ahum; wa law asma'ahum latawallaw wa hum mu'ridoon)

23਼ ਜੇ ਅੱਲਾਹ ਉਹਨਾਂ ਵਿਚ ਕੁੱਝ ਵੀ ਭਲਾਈ ਵੇਖਦਾ ਹੈ ਤਾਂ ਉਹਨਾਂ ਨੂੰ ਜ਼ਰੂਰ ਹੀ ਸੁਣਨ ਦਾ ਬਲ ਬੱਖਸ਼ ਦਿੰਦਾ। ਜੇ ਉਹ ਉਹਨਾਂ ਨੂੰ ਸੁਣਨ ਦਾ ਬਲ ਦੇ ਵੀ ਦਿੰਦਾ ਤਾਂ ਵੀ ਉਹ ਮੂੰਹ ਮੋੜ ਕੇ ਭੱਜ ਜਾਂਦੇ।

Sign up for Newsletter

×

Download Our Quran App

For a faster and smoother experience,
install our mobile app now.

Download Now