ਕੁਰਾਨ - 8:25 ਸੂਰਹ ਅਲ-ਅੰਫਾਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

25
وَٱتَّقُواْ فِتۡنَةٗ لَّا تُصِيبَنَّ ٱلَّذِينَ ظَلَمُواْ مِنكُمۡ خَآصَّةٗۖ وَٱعۡلَمُوٓاْ أَنَّ ٱللَّهَ شَدِيدُ ٱلۡعِقَابِ

Transliteration: (Wattaqoo fitnatal laa tuseebannal lazeena zalamoo minkum khaaaassatanw wa'lamooo annal laaha shadeedul 'iqaab)

25਼ ਅਤੇ ਤੁਸੀਂ ਫ਼ਿਤਨੇ (ਬਿਪਤਾ) ਤੋਂ ਬਚੋ ਜਿਹੜਾ ਤੁਹਾਡੇ ਵਿੱਚੋਂ ਕੇਵਲ ਉਹਨਾਂ ਲੋਕਾਂ ਨੂੰ ਹੀ ਨਹੀਂ ਘੇਰੇਗਾ ਸਗੋਂ ਇਸ ਦੇ ਘੇਰੇ ਵਿਚ ਸਾਰੇ ਵੀ ਫਸ ਸਕਦੇ ਹਨ ਅਤੇ ਇਹ ਵੀ ਯਾਦ ਰੱਖੋ ਕਿ ਅੱਲਾਹ ਕਰੜੀ ਸਜ਼ਾ ਦੇਣ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now