ਕੁਰਾਨ - 8:27 ਸੂਰਹ ਅਲ-ਅੰਫਾਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

27
يَـٰٓأَيُّهَا ٱلَّذِينَ ءَامَنُواْ لَا تَخُونُواْ ٱللَّهَ وَٱلرَّسُولَ وَتَخُونُوٓاْ أَمَٰنَٰتِكُمۡ وَأَنتُمۡ تَعۡلَمُونَ

Transliteration: (Yaaa aiyuhal lazeena aamanoo laa takhoonal laaha war Rasoola wa takhoonooo amaanaatikum wa antum ta'lamoon)

27਼ ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਨਾਲ ਖ਼ਿਆਨਤ (ਧੋਖਾ) ਨਾ ਕਰੋ1 ਅਤੇ ਨਾ ਹੀ ਤੁਸੀਂ ਆਪਣੀਆਂ ਅਮਾਨਤਾਂ ਵਿਚ ਖ਼ਿਆਨਤਾਂ ਕਰੋ, ਜਦ ਕਿ ਤੁਸੀਂ ਜਾਣਦੇ ਹੋ।

ਸੂਰਹ ਅਲ-ਅੰਫਾਲ ਆਯਤ 27 ਤਫਸੀਰ




1 ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 164/3।

Sign up for Newsletter

×

Download Our Quran App

For a faster and smoother experience,
install our mobile app now.

Download Now