ਕੁਰਾਨ - 8:33 ਸੂਰਹ ਅਲ-ਅੰਫਾਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

33
وَمَا كَانَ ٱللَّهُ لِيُعَذِّبَهُمۡ وَأَنتَ فِيهِمۡۚ وَمَا كَانَ ٱللَّهُ مُعَذِّبَهُمۡ وَهُمۡ يَسۡتَغۡفِرُونَ

Transliteration: (Wa maa kaanal laahu liyu'az zibahum wa anta feehim; wa maa kaanal laahu mu'az zibahum wa hum yastaghfiroon)

33਼ (ਹੇ ਨਬੀ!) ਅੱਲਾਹ ਅਜਿਹਾ ਨਹੀਂ ਕਿ ਇਹਨਾਂ ਨੂੰ ਅਜ਼ਾਬ ਦੇਵੇ, ਜਦ ਕਿ ਤੁਸੀਂ ਇਹਨਾਂ ਵਿਚ ਮੌਜੂਦ ਹਨ ਅਤੇ ਜੇ ਉਹ ਆਪਣੀਆਂ ਭੁੱਲਾਂ ਦੀ ਖਿਮਾਂ ਲਈ ਬੇਨਤੀਆਂ ਕਰਦੇ ਹਨ ਤਾਂ ਵੀ ਅੱਲਾਹ ਉਹਨਾਂ ਨੂੰ ਅਜ਼ਾਬ ਨਹੀਂ ਦੇਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now