ਕੁਰਾਨ - 8:35 ਸੂਰਹ ਅਲ-ਅੰਫਾਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

35
وَمَا كَانَ صَلَاتُهُمۡ عِندَ ٱلۡبَيۡتِ إِلَّا مُكَآءٗ وَتَصۡدِيَةٗۚ فَذُوقُواْ ٱلۡعَذَابَ بِمَا كُنتُمۡ تَكۡفُرُونَ

Transliteration: (Wa maa kaana Salaatuhum 'indal Baiti illa mukaaa anw-wa tasdiyah; fazooqul 'azaaba bimaa kuntum takfuroon)

35਼ ਖ਼ਾਨਾ-ਕਾਅਬਾ ਦੇ ਕੋਲ ਇਹਨਾਂ (ਮੁਸ਼ਰਿਕਾਂ) ਦੀ ਨਮਾਜ਼ ਸੀਟੀਆਂ ਤੇ ਤਾਲੀਆਂ ਬਜਾਉਣ ਤੋਂ ਛੁੱਟ ਹੋਰ ਕੁੱਝ ਵੀ ਨਹੀਂ ਸੀ। ਸੋ ਹੁਣ (ਹੇ ਕਾਫ਼ਿਰੋ!) ਤੁਸੀਂ ਅਜ਼ਾਬ ਦਾ ਸੁਆਦ ਲਵੋ, ਉਸ ਕੁਫ਼ਰ ਕਾਰਨ ਜੋ ਤੁਸੀਂ ਕਰਦੇ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now