ਕੁਰਾਨ - 8:4 ਸੂਰਹ ਅਲ-ਅੰਫਾਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

4
أُوْلَـٰٓئِكَ هُمُ ٱلۡمُؤۡمِنُونَ حَقّٗاۚ لَّهُمۡ دَرَجَٰتٌ عِندَ رَبِّهِمۡ وَمَغۡفِرَةٞ وَرِزۡقٞ كَرِيمٞ

Transliteration: (Ulaaa'ika humul mu'minoona haqqaa; lahum darajaatun 'inda Rabbihim wa magh firatunw wa rizqun kareem)

4਼ ਅਜਿਹੇ ਲੋਕ ਹੀ ਸੱਚੇ ਈਮਾਨ ਵਾਲੇ ਹਨ। ਉਹਨਾਂ ਲਈ ਉਹਨਾਂ ਦੇ ਰੱਬ ਦੇ ਕੋਲ ਵੱਡੇ ਉੱਚੇ ਦਰਜੇ ਹਨ ਅਤੇ (ਭੁੱਲਾਂ ਦੀ) ਮੁਆਫ਼ੀ ਤੇ ਇੱਜ਼ਤ ਵਾਲੀ ਰੋਜ਼ੀ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now