ਕੁਰਾਨ - 8:45 ਸੂਰਹ ਅਲ-ਅੰਫਾਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

45
يَـٰٓأَيُّهَا ٱلَّذِينَ ءَامَنُوٓاْ إِذَا لَقِيتُمۡ فِئَةٗ فَٱثۡبُتُواْ وَٱذۡكُرُواْ ٱللَّهَ كَثِيرٗا لَّعَلَّكُمۡ تُفۡلِحُونَ

Transliteration: (Yaaa aiyuhal lazeena aamanooo izaa laqeetum fi'atan fasbutoo wazkurul laaha kaseeral la'allakum tuflihoon)

45਼ ਹੇ ਈਮਾਨ ਵਾਲਿਓ! ਜਦੋਂ ਤੁਹਾਡਾ ਟਾਕਰਾ ਕਿਸੇ ਵਿਰੋਧੀ ਧਿਰ ਨਾਲ ਹੋ ਜਾਵੇ ਤਾਂ ਡਟੇ ਰਹੋ ਅਤੇ ਅੱਲਾਹ ਨੂੰ ਵੱਧ ਤੋਂ ਵੱਧ ਯਾਦ ਕਰੋ ਤਾਂ ਜੋ ਤੁਹਾਨੂੰ ਸਫ਼ਲਤਾ ਪ੍ਰਾਪਤ ਹੋ ਸਕੋ।

Sign up for Newsletter

×

Download Our Quran App

For a faster and smoother experience,
install our mobile app now.

Download Now