ਕੁਰਾਨ - 8:5 ਸੂਰਹ ਅਲ-ਅੰਫਾਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

5
كَمَآ أَخۡرَجَكَ رَبُّكَ مِنۢ بَيۡتِكَ بِٱلۡحَقِّ وَإِنَّ فَرِيقٗا مِّنَ ٱلۡمُؤۡمِنِينَ لَكَٰرِهُونَ

Transliteration: (Kaamaaa akhrajaka Rabbuka mim baitika bilhaqq; wa inna fareeqam minal mu'mineena lakaarihoon)

5਼ (ਹੇ ਨਬੀ! ਯਾਦ ਕਰੋ ਜਦੋਂ ਬਦਰ ਦੀ ਜੰਗ ਸਮੇਂ) ਤੁਹਾਡੇ ਰੱਬ ਨੇ ਤੁਹਾਨੂੰ ਹੱਕ ਸੱਚ ਨਾਲ ਘਰੋਂ (ਮਦੀਨੇ ਤੋਂ) ਤੋਰਿਆ ਸੀ। ਬੇਸ਼ੱਕ ਉਸ ਸਮੇਂ ਮੁਸਲਮਾਨਾਂ ਦੀ ਹੀ ਇਕ ਟੋਲੀ ਇਸ ਨਿਕਲਣ ਨੂੰ ਪਸੰਦ ਨਹੀਂ ਸੀ ਕਰਦੀ।

Sign up for Newsletter

×

Download Our Quran App

For a faster and smoother experience,
install our mobile app now.

Download Now