ਕੁਰਾਨ - 8:51 ਸੂਰਹ ਅਲ-ਅੰਫਾਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

51
ذَٰلِكَ بِمَا قَدَّمَتۡ أَيۡدِيكُمۡ وَأَنَّ ٱللَّهَ لَيۡسَ بِظَلَّـٰمٖ لِّلۡعَبِيدِ

Transliteration: (Zaalika bimaa qaddamat aideekum wa anal laaha laisa bizallaamil lil 'abeed)

51਼ ਇਹ (ਅਜ਼ਾਬ) ਉਹਨਾਂ ਕੰਮਾਂ ਦਾ ਬਦਲਾ ਹੈ ਜਿਹੜੇ ਤੁਸੀਂ ਆਪਣੇ ਹੱਥੀਂ ਪਹਿਲਾਂ ਹੀ ਅੱਗੇ ਭੇਜ ਚੁੱਕੇ ਹੋ ਅਤੇ ਇਹ ਵੀ ਜਾਣ ਲਵੋ ਕਿ ਬੇਸ਼ੱਕ ਅੱਲਾਹ ਆਪਣੇ ਬੰਦਿਆਂ ’ਤੇ ਜ਼ੁਲਮ ਕਰਨ ਵਾਲਾ ਨਹੀਂ।

Sign up for Newsletter

×

Download Our Quran App

For a faster and smoother experience,
install our mobile app now.

Download Now