ਕੁਰਾਨ - 8:56 ਸੂਰਹ ਅਲ-ਅੰਫਾਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

56
ٱلَّذِينَ عَٰهَدتَّ مِنۡهُمۡ ثُمَّ يَنقُضُونَ عَهۡدَهُمۡ فِي كُلِّ مَرَّةٖ وَهُمۡ لَا يَتَّقُونَ

Transliteration: (Allazeena'aahatta min hum summa yanqudoona 'ahdahum fee kulli marratinw wa hum laa yattaqoon)

56਼ (ਹੇ ਨਬੀ!) ਉਹ ਜਿਨ੍ਹਾਂ ਨਾਲ ਤੁਹਾਡੀ ਸੰਧੀ ਹੋਈ ਹੈ। ਫੇਰ ਵੀ ਉਹ ਹਰ ਵਾਰ ਆਪਣੀ ਸੰਧੀ ਨੂੰ ਤੋੜ ਦਿੰਦੇ ਹਨ, ਉਹ ਅੱਲਾਹ ਤੋਂ ਰਤਾ ਵੀ ਨਹੀਂ ਡਰਦੇ।

Sign up for Newsletter

×

Download Our Quran App

For a faster and smoother experience,
install our mobile app now.

Download Now