ਕੁਰਾਨ - 8:57 ਸੂਰਹ ਅਲ-ਅੰਫਾਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

57
فَإِمَّا تَثۡقَفَنَّهُمۡ فِي ٱلۡحَرۡبِ فَشَرِّدۡ بِهِم مَّنۡ خَلۡفَهُمۡ لَعَلَّهُمۡ يَذَّكَّرُونَ

Transliteration: (Fa immaa tasqafannahum fil harbi fasharrid bihim man khalfahum la'allahum yazzakkaroon)

57਼ ਸੋ ਜਦੋਂ ਤੁਸੀਂ ਉਹਨਾਂ ਨੂੰ ਲੜਾਈ (ਦੇ ਮੈਦਾਨ) ਵਿਚ ਵੇਖੋ ਤਾਂ ਉਹਨਾਂ ਨੂੰ ਅਜਿਹੀ ਮਾਰ-ਮਾਰੋ ਕਿ ਉਹਨਾਂ (ਕਾਫ਼ਿਰਾਂ) ਦੇ ਪਿਛਲੇ ਲੋਕ (ਭਾਵ ਸਹਾਈ) ਵੀ ਨੱਸ ਜਾਣ। ਹੋ ਸਕਦਾ ਹੈ ਕਿ ਉਹ ਸਿੱਖਿਆ ਗ੍ਰਹਿਣ ਕਰ ਲੈਣ।

Sign up for Newsletter

×

Download Our Quran App

For a faster and smoother experience,
install our mobile app now.

Download Now