ਕੁਰਾਨ - 8:6 ਸੂਰਹ ਅਲ-ਅੰਫਾਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

6
يُجَٰدِلُونَكَ فِي ٱلۡحَقِّ بَعۡدَمَا تَبَيَّنَ كَأَنَّمَا يُسَاقُونَ إِلَى ٱلۡمَوۡتِ وَهُمۡ يَنظُرُونَ

Transliteration: (Yujaadiloonaka fil haqqi ba'da maa tabaiyana ka'annamaa yasaaqoona ilal mawti wa hum yanzuroon)

6਼ ਉਹ ਉਸ ਹੱਕ ਦੇ ਮਾਮਲੇ ’ਚ ਇਸ ਦੇ ਸਪਸ਼ਟ ਹੋਣ ਤੋਂ ਬਾਅਦ ਵੀ ਤੁਹਾਡੇ ਨਾਲ ਝਗੜ ਰਹੇ ਸਨ। ਉਹ ਇੰਜ ਸਮਝਦੇ ਸਨ ਕਿ ਜਿਵੇਂ ਉਹਨ੍ਹਾਂ ਨੂੰ ਮੌਤ ਵੱਲ ਧੱਕਿਆ ਜਾ ਰਿਹਾ ਹੋਵੇ ਅਤੇ ਉਹ (ਮੌਤ ਨੂੰ) ਵੇਖ ਰਹੇ ਹੋਣ।

Sign up for Newsletter

×

Download Our Quran App

For a faster and smoother experience,
install our mobile app now.

Download Now