ਕੁਰਾਨ - 8:61 ਸੂਰਹ ਅਲ-ਅੰਫਾਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

61
۞وَإِن جَنَحُواْ لِلسَّلۡمِ فَٱجۡنَحۡ لَهَا وَتَوَكَّلۡ عَلَى ٱللَّهِۚ إِنَّهُۥ هُوَ ٱلسَّمِيعُ ٱلۡعَلِيمُ

Transliteration: (Wa in janahoo lissalmi fajnah lahaa wa tawakkal 'alal laah; innahoo Huwas Samee'ul 'Aleem)

61਼ (ਹੇ ਨਬੀ!) ਜੇ ਉਹ ਕਾਫ਼ਿਰ ਸੁਲਾਹ ਵੱਲ ਝੁਕਣ ਤਾਂ ਤੁਸੀਂ ਵੀ ਸੁਲਾਹ ਵੱਲ ਝੁਕੋ ਅਤੇ ਅੱਲਾਹ ’ਤੇ ਹੀ ਭਰੋਸਾ ਰੱਖੋ, ਹਕੀਕਤ ਵਿਚ ਉਹੀਓ ਸਭ ਕੁੱਝ ਸੁਣਨ ਵਾਲਾ ਤੇ ਜਾਣਨ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now