ਕੁਰਾਨ - 8:62 ਸੂਰਹ ਅਲ-ਅੰਫਾਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

62
وَإِن يُرِيدُوٓاْ أَن يَخۡدَعُوكَ فَإِنَّ حَسۡبَكَ ٱللَّهُۚ هُوَ ٱلَّذِيٓ أَيَّدَكَ بِنَصۡرِهِۦ وَبِٱلۡمُؤۡمِنِينَ

Transliteration: (Wa iny yureedooo any-yakhda'ooka fainna hasbakal laah; Huwal lazeee aiyadaka binasrihee wa bilmu'mineen)

62਼ ਜੇ ਉਹ ਤੁਹਾਡੇ ਨਾਲ ਧੋਖਾ ਕਰਦੇ ਹਨ ਤਾਂ ਬੇਸ਼ਕ ਤੁਹਾਡੇ ਲਈ ਅੱਲਾਹ ਹੀ ਬਥੇਰਾ ਹੈ। (ਹੇ ਨਬੀ!) ਉਹੀਓ ਹੈ ਜਿਸ ਨੇ ਆਪਣੀ ਸਹਾਇਤਾ ਅਤੇ ਮੋਮਿਨਾਂ ਰਾਹੀਂ ਤੁਹਾਡੀ ਹਿਮਾਇਤ ਕੀਤੀ।

Sign up for Newsletter

×

Download Our Quran App

For a faster and smoother experience,
install our mobile app now.

Download Now