ਕੁਰਾਨ - 8:71 ਸੂਰਹ ਅਲ-ਅੰਫਾਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

71
وَإِن يُرِيدُواْ خِيَانَتَكَ فَقَدۡ خَانُواْ ٱللَّهَ مِن قَبۡلُ فَأَمۡكَنَ مِنۡهُمۡۗ وَٱللَّهُ عَلِيمٌ حَكِيمٌ

Transliteration: (Wa iny-yureedoo khiyaa nataka faqad khaanullaaha min qablu fa amkana minhum; wallaahu 'Aleemun Hakeem)

71਼ (ਹੇ ਨਬੀ!) ਜੇ ਉਹ ਤੁਹਾਡੇ ਨਾਲ ਖ਼ਿਆਨਤ (ਧੋਖਾ) ਕਰਨਾ ਚਾਹੁੰਦੇ ਹਨ ਤਾਂ ਇਸ ਤੋਂ ਪਹਿਲਾਂ ਉਹ ਅੱਲਾਹ ਨਾਲ ਵੀ ਧੋਖਾ ਕਰ ਚੁੱਕੇ ਹਨ ਅਤੇ ਉਸ ਨੇ ਉਹਨਾਂ ਨੂੰ ਤੁਹਾਡੇ ਕਾਬੂ ਵਿਚ ਕਰ ਦਿੱਤਾ ਹੈ। ਅੱਲਾਹ ਸਭ ਕੁੱਝ ਜਾਣਦਾ ਹੈ ਤੇ ਸੂਝ-ਬੂਝ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now