ਕੁਰਾਨ - 8:9 ਸੂਰਹ ਅਲ-ਅੰਫਾਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

9
إِذۡ تَسۡتَغِيثُونَ رَبَّكُمۡ فَٱسۡتَجَابَ لَكُمۡ أَنِّي مُمِدُّكُم بِأَلۡفٖ مِّنَ ٱلۡمَلَـٰٓئِكَةِ مُرۡدِفِينَ

Transliteration: (Iz tastagheesoona Rabbakum fastajaaba lakum annee mumiddukum bi alfim minal malaaa'ikati murdifeen)

9਼ (ਹੇ ਮੋਮਿਨੋ! ਉਸ ਸਮੇਂ ਨੂੰ ਯਾਦ ਕਰੋ) ਜਦੋਂ ਤੁਸੀਂ ਆਪਣੇ ਰੱਬ ਤੋਂ ਬੇਨਤੀਆਂ ਕਰ ਰਹੇ ਸੀ, ਫੇਰ ਅੱਲਾਹ ਨੇ ਤੁਹਾਡੀ (ਬੇਨਤੀ) ਸੁਣ ਲਈ (ਅਤੇ ਕਿਹਾ ਕਿ) ਬੇਸ਼ੱਕ ਮੈਂ ਉੱਪਰ-ਥੱਲੇ ਆਉਣ ਵਾਲੇ ਇਕ ਹਜ਼ਾਰ ਫ਼ਰਿਸ਼ਤਿਆਂ ਨਾਲ ਤੁਹਾਡੀ ਸਹਾਇਤਾ ਕਰਾਂਗਾ।

Sign up for Newsletter

×

Download Our Quran App

For a faster and smoother experience,
install our mobile app now.

Download Now