ਕੁਰਾਨ - 29:13 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

13
وَلَيَحۡمِلُنَّ أَثۡقَالَهُمۡ وَأَثۡقَالٗا مَّعَ أَثۡقَالِهِمۡۖ وَلَيُسۡـَٔلُنَّ يَوۡمَ ٱلۡقِيَٰمَةِ عَمَّا كَانُواْ يَفۡتَرُونَ

Transliteration: (Wa la yahmilunna asqaa lahum wa asqaalam ma'a asqaalihim wa la yus'alunna Yawmal Qiyaamati 'ammaa kaanoo yaftaroon (section 1))

13਼ ਹਾਂ ਉਹ ਆਪਣੇ ਪਾਪਾਂ ਦਾ ਭਾਰ ਅਤੇ ਆਪਣੇ ਭਾਰ ਦੇ ਨਾਲ ਹੋਰ ਵੀ ਕਈ ਭਾਰ ਚੁੱਕਣਗੇ। ਜੋ ਵੀ ਝੂਠ ਉਹ ਆਪਣੇ ਕੋਲੋਂ ਘੜ੍ਹਦੇ ਹਨ, ਕਿਆਮਤ ਦਿਹਾੜੇ ਉਹਨਾਂ ਦੇ ਸੰਬੰਧ ਵਿਚ ਉਹਨਾਂ ਤੋਂ ਜ਼ਰੂਰ ਪੁੱਛਿਆ ਜਾਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now