ਕੁਰਾਨ - 29:15 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

15
فَأَنجَيۡنَٰهُ وَأَصۡحَٰبَ ٱلسَّفِينَةِ وَجَعَلۡنَٰهَآ ءَايَةٗ لِّلۡعَٰلَمِينَ

Transliteration: (Fa anjainaahu wa as haabas safeenati wa ja'alnaahaaa Aayatal lil'aalameen)

15਼ ਫੇਰ ਅਸੀਂ ਉਸ (ਨੂਹ) ਨੂੰ ਅਤੇ ਬੇੜੀ ਵਾਲਿਆਂ ਨੂੰ (ਤੂਫ਼ਾਨ ਤੋਂ) ਬਚਾ ਲਿਆ ਅਤੇ ਇੰਜ ਅਸੀਂ (ਇਸ ਘਟਨਾ ਨੂੰ) ਸਾਰੇ ਜਹਾਨ ਦੇ ਲੋਕਾਂ ਲਈ ਇਕ ਉੱਚ ਕੋਟੀ ਦੀ (ਸਿੱਖਿਆਦਾਇਕ) ਨਿਸ਼ਾਨੀ ਬਣਾ ਛੱਡਿਆ।

Sign up for Newsletter

×

Download Our Quran App

For a faster and smoother experience,
install our mobile app now.

Download Now