ਕੁਰਾਨ - 29:16 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

16
وَإِبۡرَٰهِيمَ إِذۡ قَالَ لِقَوۡمِهِ ٱعۡبُدُواْ ٱللَّهَ وَٱتَّقُوهُۖ ذَٰلِكُمۡ خَيۡرٞ لَّكُمۡ إِن كُنتُمۡ تَعۡلَمُونَ

Transliteration: (Wa Ibraheema iz qaala liqawmihi' budul laaha wattaqoohu zaalikum khayrul lakum in kuntum ta'lamoon)

16਼ ਅਤੇ (ਅਸਾਂ) ਇਬਰਾਹੀਮ ਨੂੰ (ਰਸੂਲ ਬਣਾ ਕੇ) ਭੇਜਿਆ, ਜਦੋਂ ਉਸ ਨੇ ਆਪਣੀ ਕੌਮ ਨੂੰ ਕਿਹਾ ਕਿ ਤੁਸੀਂ ਅੱਲਾਹ ਦੀ ਬੰਦਗੀ ਕਰੋ ਅਤੇ ਉਸੇ ਤੋਂ ਡਰੋ, ਜੇ ਤੁਸੀਂ ਅਕਲ ਰੱਖਦੇ ਹੋ ਇਹੋ ਤੁਹਾਡੇ ਲਈ ਵਧੀਆ ਗੱਲ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now