ਕੁਰਾਨ - 29:18 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

18
وَإِن تُكَذِّبُواْ فَقَدۡ كَذَّبَ أُمَمٞ مِّن قَبۡلِكُمۡۖ وَمَا عَلَى ٱلرَّسُولِ إِلَّا ٱلۡبَلَٰغُ ٱلۡمُبِينُ

Transliteration: (Wa in tukazziboo faqad kazzaba umamum min qablikum wa maa'alar Rasooli illal balaaghul mubeen)

18਼ (ਹੇ ਲੋਕੋ!) ਜੇ ਤੁਸੀਂ (ਮੇਰੇ ਰਸੂਲ ਨੂੰ) ਝੁਠਲਾਓਗੇ (ਤਾਂ ਕੋਈ ਨਵੀਂ ਗੱਲ ਨਹੀਂ) ਤੁਹਾਥੋਂ ਪਹਿਲੀਆਂ ਕੌਮਾਂ ਨੇ ਵੀ (ਰਸੂਲਾਂ ਨੂੰ) ਝੁਠਲਾਇਆ ਹੈ। ਰਸੂਲ ਦਾ ਕੰਮ ਤਾਂ ਕੇਵਲ (ਰੱਬ ਦੇ ਹੁਕਮਾਂ ਨੂੰ) ਸਪਸ਼ਟ ਰੂਪ ਵਿਚ ਪੁਚਾ ਦੇਣਾ ਹੀ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now