ਕੁਰਾਨ - 29:19 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

19
أَوَلَمۡ يَرَوۡاْ كَيۡفَ يُبۡدِئُ ٱللَّهُ ٱلۡخَلۡقَ ثُمَّ يُعِيدُهُۥٓۚ إِنَّ ذَٰلِكَ عَلَى ٱللَّهِ يَسِيرٞ

Transliteration: (Awa lam yaraw kaifa yubdi'ul laahul khalqa summa yu'eeduh; inna zaalika 'alal laahi yaseer)

19਼ ਕੀ ਉਹਨਾਂ (ਇਨਕਾਰੀਆਂ) ਨੇ ਕਦੇ ਵੇਖਿਆ ਹੀ ਨਹੀਂ ਕਿ ਅੱਲਾਹ ਮਖ਼ਲੂਕ ਨੂੰ ਕਿਸ ਤਰ੍ਹਾਂ ਪਹਿਲੀ ਵਾਰ ਪੈਦਾ ਕਰਦਾ ਹੈ ਅਤੇ ਉਹ (ਕਿਆਮਤ ਵੇਲੇ) ਇਸ ਨੂੰ ਮੁੜ ਦੁਹਰਾਵੇਗਾ। ਇਹ ਕਰਨਾ ਤਾਂ ਅੱਲਾਹ ਲਈ ਬਹੁਤ ਹੀ ਸੌਖਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now