ਕੁਰਾਨ - 29:21 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

21
يُعَذِّبُ مَن يَشَآءُ وَيَرۡحَمُ مَن يَشَآءُۖ وَإِلَيۡهِ تُقۡلَبُونَ

Transliteration: (Yu'azzibu many yashaaa'u wa yarhamu many yashaaa'; wa ilaihi tuqlaboon)

21਼ ਉਹ ਜਿਸ ਨੂੰ ਚਾਹਵੇ ਅਜ਼ਾਬ (ਪਾਪਾਂ ਦੀ ਸਜ਼ਾ) ਦੇਵੇ ਤੇ ਜਿਸ ’ਤੇ ਚਾਹੇ ਕ੍ਰਿਪਾ ਕਰੇ (ਮੁਆਫ਼ ਕਰੇ), ਜਾਣਾ ਤੁਸਾਂ ਸਭ ਨੇ ਉਸੇ ਵੱਲ ਹੀ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now