ਕੁਰਾਨ - 29:22 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

22
وَمَآ أَنتُم بِمُعۡجِزِينَ فِي ٱلۡأَرۡضِ وَلَا فِي ٱلسَّمَآءِۖ وَمَا لَكُم مِّن دُونِ ٱللَّهِ مِن وَلِيّٖ وَلَا نَصِيرٖ

Transliteration: (Wa maaa antum bimu'jizeena fil ardi wa laa fissamaaa'i wa maa lakum min doonil laahi minw waliyyinw wa laa naseer (section 2))

22਼ ਤੁਸੀਂ ਨਾ ਤਾਂ (ਅੱਲਾਹ ਨੂੰ) ਧਰਤੀ ’ਤੇ ਬੇਵਸ ਕਰ ਸਕਦੇ ਹੋ ਤੇ ਨਾ ਹੀ ਅਕਾਸ਼ ਵਿਚ, ਅਤੇ ਨਾ ਹੀ ਅੱਲਾਹ ਤੋਂ ਛੁੱਟ ਤੁਹਾਡਾ ਕੋਈ ਦੋਸਤ ਹੈ ਤੇ ਨਾ ਕੋਈ ਸਹਾਈ।

Sign up for Newsletter

×

Download Our Quran App

For a faster and smoother experience,
install our mobile app now.

Download Now