ਕੁਰਾਨ - 29:24 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

24
فَمَا كَانَ جَوَابَ قَوۡمِهِۦٓ إِلَّآ أَن قَالُواْ ٱقۡتُلُوهُ أَوۡ حَرِّقُوهُ فَأَنجَىٰهُ ٱللَّهُ مِنَ ٱلنَّارِۚ إِنَّ فِي ذَٰلِكَ لَأٓيَٰتٖ لِّقَوۡمٖ يُؤۡمِنُونَ

Transliteration: (Famaa kaana jawaaba qawmiheee illaaa an qaaluqtuloohu aw harriqoohu fa anjaahul laahu minan naar; inna fee zaalika la Aayaatil li qawminy yu'minoon)

24਼ ਉਹ (ਇਬਰਾਹੀਮ) ਦੀ ਕੌਮ ਦਾ ਜਵਾਬ ਇਸ ਤੋਂ ਛੁੱਟ ਹੋਰ ਕੁੱਝ ਨਹੀਂ ਸੀ ਕਿ ਉਹ ਆਖਣ ਲੱਗੇ ਕਿ ਇਸ (ਇਬਰਾਹੀਮ) ਨੂੰ ਕਤਲ ਕਰ ਦਿਓ ਜਾਂ ਸਾੜ ਦਿਓ। (ਕੌਮ ਨੇ ਸਾੜਣਾ ਚਾਹਿਆ) ਪਰ ਅੱਲਾਹ ਨੇ ਉਸ ਨੂੰ ਅੱਗ ਤੋਂ ਬਚਾ ਲਿਆ। ਬੇਸ਼ੱਕ ਇਸ (ਘਟਨਾ) ਵਿਚ ਈਮਾਨ ਵਾਲਿਆਂ ਲਈ ਨਿਸ਼ਾਨੀਆਂ ਹਨ।1

ਸੂਰਹ ਅਲ-ਅੰਕਬੂਤ ਆਯਤ 24 ਤਫਸੀਰ




1 ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 173/3

Sign up for Newsletter

×

Download Our Quran App

For a faster and smoother experience,
install our mobile app now.

Download Now