ਕੁਰਾਨ - 29:26 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

26
۞فَـَٔامَنَ لَهُۥ لُوطٞۘ وَقَالَ إِنِّي مُهَاجِرٌ إِلَىٰ رَبِّيٓۖ إِنَّهُۥ هُوَ ٱلۡعَزِيزُ ٱلۡحَكِيمُ

Transliteration: (Fa aamana lahoo Loot; wa qaala innee muhajirun ilaa Rabbee innahoo Huwal 'Azeezul Hakeem)

26਼ ਫੇਰ ਇਬਰਾਹੀਮ ਉੱਤੇ ਲੂਤ ਈਮਾਨ ਲਿਆਇਆ ਤੇ ਇਬਰਾਹੀਮ ਨੇ ਆਖਿਆ ਕਿ ਮੈਂ ਆਪਣੇ ਪਾਲਣਹਾਰ ਵੱਲ ਹਿਜਰਤ ਕਰਨ ਵਾਲਾ ਹਾਂ (ਭਾਵ ਸਭ ਕੁੱਝ ਛੱਡ ਕੇ ਉਸੇ ਦਾ ਲੜ ਫੜਾਂਗਾਂ) ਉਹ ਬਹੁਤ ਹੀ ਜ਼ਬਰਦਸਤ ਹਿਕਮਤਾਂ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now