ਕੁਰਾਨ - 29:3 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

3
وَلَقَدۡ فَتَنَّا ٱلَّذِينَ مِن قَبۡلِهِمۡۖ فَلَيَعۡلَمَنَّ ٱللَّهُ ٱلَّذِينَ صَدَقُواْ وَلَيَعۡلَمَنَّ ٱلۡكَٰذِبِينَ

Transliteration: (Wa laqad fatannal lazeena min qablihim fala ya'lamannal laahul lazeena sadaqoo wa la ya'lamannal kaazibeen)

3਼ ਅਸੀਂ ਉਹਨਾਂ ਲੋਕਾਂ ਨੂੰ ਵੀ ਪਰੱਖਿਆ ਹੈ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ। ਸੋ ਅੱਲਾਹ ਉਹਨਾਂ ਲੋਕਾਂ ਨੂੰ ਜ਼ਰੂਰ ਖੋਲ ਦੇਵੇਗਾ ਜਿਹੜੇ ਸੱਚ ਬੋਲਦੇ ਹਨ ਅਤੇ ਉਹਨਾਂ ਨੂੰ ਵੀ ਜਿਹੜੇ ਝੂਠੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now