ਕੁਰਾਨ - 29:31 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

31
وَلَمَّا جَآءَتۡ رُسُلُنَآ إِبۡرَٰهِيمَ بِٱلۡبُشۡرَىٰ قَالُوٓاْ إِنَّا مُهۡلِكُوٓاْ أَهۡلِ هَٰذِهِ ٱلۡقَرۡيَةِۖ إِنَّ أَهۡلَهَا كَانُواْ ظَٰلِمِينَ

Transliteration: (Wa lammaa jaaa'at Rusulunaaa Ibraaheema bil bushraa qaalooo innaa muhlikoo ahli haazihil qaryati inna ahlahaa kaanoo zaalimeen)

31਼ ਜਦੋਂ ਸਾਡੇ ਦੂਤ (ਫ਼ਰਿਸ਼ਤੇ) ਇਬਰਾਹੀਮ ਕੋਲ ਖ਼ੁਸ਼ਖ਼ਬਰੀ ਲੈਕੇ ਪਹੁੰਚੇ ਤਾਂ ਉਹਨਾਂ ਨੇ ਕਿਹਾ ਕਿ ਅਸੀਂ ਇਸ ਬਸਤੀ (ਸੱਦੂਮ) ਨੂੰ ਬਰਬਾਦ ਕਰਨ ਵਾਲੇ ਹਾਂ। ਬੇਸ਼ੱਕ ਇਸ ਦੇ ਵਸਨੀਕ ਤਾਂ ਜ਼ਾਲਮ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now