ਕੁਰਾਨ - 29:37 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

37
فَكَذَّبُوهُ فَأَخَذَتۡهُمُ ٱلرَّجۡفَةُ فَأَصۡبَحُواْ فِي دَارِهِمۡ جَٰثِمِينَ

Transliteration: (Fakazzaboohu fa akhazat humur rajfatu fa asbahoo fee daarihim jaasimeen)

37਼ ਫੇਰ ਵੀ ਉਹ ਨਹੀਂ ਮੰਨੇ। ਅੰਤ ਇਕ ਭੂਚਾਲ ਨੇ ਉਹਨਾਂ ਨੂੰ ਆ ਫੜਿਆ ਅਤੇ ਉਹ ਆਪਣੇ ਘਰਾਂ ਵਿਚ ਮੁੱਧੇ ਮੂੰਹ ਪਏ ਰਹਿ ਗਏ।

Sign up for Newsletter

×

Download Our Quran App

For a faster and smoother experience,
install our mobile app now.

Download Now