ਕੁਰਾਨ - 29:4 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

4
أَمۡ حَسِبَ ٱلَّذِينَ يَعۡمَلُونَ ٱلسَّيِّـَٔاتِ أَن يَسۡبِقُونَاۚ سَآءَ مَا يَحۡكُمُونَ

Transliteration: (Am hasibal lazeena ya'maloonas sayyiaati any yasbiqoonaa; saaa'a maa yahkumoon)

4਼ ਕੀ ਜਿਹੜੇ ਲੋਕੀ ਬੁਰਾਈਆਂ ਕਰ ਰਹੇ ਹਨ ਉਹਨਾਂ ਨੇ ਇਹ ਸਮਝ ਰੱਖਿਆ ਹੈ ਕਿ ਉਹ ਸਾਥੋਂ ਬਚ ਕੇ ਨਿੱਕਲ ਜਾਣਗੇ? ਬਹੁਤ ਹੀ ਬੁਰਾ ਹੈ ਜੋ ਉਹ ਫ਼ੈਸਲਾ ਕਰਦੇ ਹਨ (ਭਾਵ ਸੋਚ ਰੱਖਦੇ ਹਨ)

Sign up for Newsletter

×

Download Our Quran App

For a faster and smoother experience,
install our mobile app now.

Download Now