ਕੁਰਾਨ - 29:42 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

42
إِنَّ ٱللَّهَ يَعۡلَمُ مَا يَدۡعُونَ مِن دُونِهِۦ مِن شَيۡءٖۚ وَهُوَ ٱلۡعَزِيزُ ٱلۡحَكِيمُ

Transliteration: (Innal laaha ya'lamu maa yad'oona min doonihee min shai'; wa Huwal 'Azeezul Hakeem)

42਼ ਅੱਲਾਹ ਉਹਨਾਂ ਸਭ ਚੀਜ਼ਾਂ ਨੂੰ ਜਾਣਦਾ ਹੈ ਜਿਨ੍ਹਾਂ ਨੂੰ ਉਸ (ਅੱਲਾਹ) ਨੂੰ ਛੱਡ ਕੇ (ਆਪਣੀ ਮਦਦ ਲਈ) ਪੁਕਾਰਦੇ ਹਨ 1 ਅਤੇ ਉਹ ਜ਼ਬਰਦਸਤ ਤੇ ਹਿਕਮਤਾਂ ਵਾਲਾ ਹੈ।

ਸੂਰਹ ਅਲ-ਅੰਕਬੂਤ ਆਯਤ 42 ਤਫਸੀਰ




1 ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 165/2

Sign up for Newsletter

×

Download Our Quran App

For a faster and smoother experience,
install our mobile app now.

Download Now